District NewsMalout News

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਮੀਟ-ਆਂਡੇ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਹੁਕਮ ਜਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਂਡੇ ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Author: Malout Live

Back to top button