District NewsMalout News
ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ
ਮਲੋਟ: ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਪੈਰੋਲ ਗਈ ਹੈ। ਇਸ ਵਾਰ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਹੁਣ ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ
ਰਾਜਸਥਾਨ ਸਥਿਤ ਆਸ਼ਰਮ ਲਿਜਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਧਵੀਂ ਯੌਨ ਸ਼ੋਸ਼ਣ ਮਾਮਲੇ ‘ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
Author: Malout Live