ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ 'ਚ ਕੀਤਾ ਬਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡੇਰਾ ਸੱਚਾ ਸੋਦਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਬਰੀ ਹੋ ਗਿਆ ਹੈ।
ਹਾਈਕੋਰਟ ਨੇ CBI ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਡੇਰਾ ਮੁੱਖੀ ਸਮੇਤ 5 ਮੁਲਜ਼ਮ ਬਰੀ ਹੋ ਗਏ ਹਨ। CBI ਕੋਰਟ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। Author : Malout Live