District NewsMalout News

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੱਲ੍ਹ (9 ਫਰਵਰੀ) ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੁਵਿਧਾ ਸੈਂਟਰ ਦੇ ਉਪਰ, ਡੀ.ਸੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੱਲ੍ਹ 9 ਫਰਵਰੀ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਕੰਪਨੀ AVC Moters Mahindra & Mahindra ਵਿੱਚ Sales Consultant ਲਈ 8 ਲੜਕੇ ਅਤੇ ਲੜਕੀਆਂ ਦੀ ਜਰੂਰਤ ਹੈ। ਇਸ ਲਈ ਯੋਗਤਾ Graduation, ਤਨਖਾਹ 10000 ਤੋਂ 15000 ਉਮਰ 18 ਤੋਂ 30 ਸਾਲ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ Technician ਲਈ 4 ਲੜਕਿਆਂ ਦੀ ਜਰੂਰਤ ਹੈ।

ਇਸ ਲਈ ਯੋਗਤਾ 12th, ਤਨਖਾਹ 10000 ਤੋਂ 15000, ਉਮਰ 18 ਸਾਲ ਤੋਂ 30 ਸਾਲ ਹੋਣੀ ਚਾਹੀਦੀ ਹੈ। ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀਆਂ ਕੋਲ ਆਪਣਾ RESUME, ਵਿੱਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ ਸਮੇਤ ਫੋਟੋ ਕਾਪੀਆਂ, ਜਾਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਹੈੱਲਪਲਾਈਨ ਨੰਬਰਾਂ ਤੇ 98885-62317, 01633-262317, 97292-10975, 98727-45187 ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button