District NewsMalout News

ਜਿਲ੍ਹੇ ਦੇ ਸੇਵਾ ਕੇਂਦਰ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹਣਗੇ- ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਸਰਦ ਰੁੱਤ ਅਤੇ ਧੁੰਦ ਕਾਰਨ ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾ ਦਾ ਸਮਾਂ 3 ਜਨਵਰੀ 2024 ਤੋਂ 31 ਜਨਵਰੀ 2024 ਤੱਕ

ਸਵੇਰੇ 09:30 ਵਜੇ ਤੋਂ ਸ਼ਾਮ 04:30 ਵਜੇ ਤੱਕ ਗਿਆ ਸੀ। ਹੁਣ ਫਿਰ ਦੁਬਾਰਾ ਸੇਵਾ ਕੇਂਦਰਾਂ ਦਾ ਸਮਾਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤਬਦੀਲੀ ਕਰਕੇ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਾਰਜਸ਼ੀਲ ਰਹਿਣਗੇ।

Author: Malout Live

Back to top button