ਪੁਸਤਕ 'ਅਤਰ ਦੀ ਮਹਿਕ' ਲਈ ਮਲੋਟ ਦੇ ਡਾ. ਅਜੈ ਪਾਲ ਸਿੰਘ ਨੂੰ ਮਿਲਿਆ ਸਨਮਾਨ

ਮਲੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਅਜੈ ਪਾਲ ਸਿੰਘ ਮਲੋਟ ਦੇ ਵਸਨੀਕ ਨੂੰ ਪਟਿਆਲਾ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਅਤਰ ਦੀ ਮਹਿਕ' ਪੁਸਤਕ ਲਈ

ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਪ੍ਰਣਾਮ ਸਿੰਘ, ਗਿਆਨੀ ਪ੍ਰਿਤਪਾਲ ਸਿੰਘ ਅਤੇ ਇਲਾਕੇ ਦੀਆਂ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। Author: Malout Live