District NewsMalout News

ਸ਼ਹੀਦ ਭਗਤ ਸਿੰਘ ਮਾਰਕੀਟ ਵੱਲੋਂ ਦੁਕਾਨਦਾਰਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ

ਮਲੋਟ: ਸ਼ਹੀਦ ਭਗਤ ਸਿੰਘ ਮਾਰਕੀਟ ਵੱਲੋਂ ਦੁਕਾਨਦਾਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਲੱਡੂ ਵੰਡੇ ਗਏ ਅਤੇ ਕੇਕ ਕੱਟਿਆ ਗਿਆ। ਇਸ ਮੌਕੇ ਸੁਖਦੇਵ, ਸ਼ੀਤਲ ਕੁਮਾਰ, ਰਾਮ ਕੁਮਾਰ, ਮਦਨ ਕੁਮਾਰ, ਅਮਨਦੀਪ, ਅਸ਼ੋਕ ਕੁਮਾਰ, ਮਨਕੇਸ਼ ਕੁਮਾਰ, ਰਵੀ ਕੁਮਾਰ, ਰਿੰਕੂ, ਜਸਵੰਤ, ਚੰਨੀ, ਬਿੱਟੂ ਆਦਿ ਹਾਜ਼ਿਰ ਸਨ।

ਇਸ ਦੌਰਾਨ ਉਹਨਾਂ ਬਾਬਾ ਸਾਹਿਬ ਵੱਲੋਂ ਦਿੱਤੇ ਗਏ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ।

Author: Malout Live

Back to top button