District NewsMalout News

ਸ਼ੇਰ ਸਿੰਘ ਘੁਬਾਇਆ ਨੂੰ ਲੇਟ ਟਿਕਟ ਮਿਲਣ ਕਾਰਨ ਫਸਵਾਂ ਮੁਕਾਬਲਾ ਹੋਇਆ- ਪ੍ਰੋਫੈਸਰ ਬਲਜੀਤ ਸਿੰਘ ਗਿੱਲ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਾਂਗਰਸ ਪਾਰਟੀ ਦੇ ਬੁਲਾਰੇ ਪ੍ਰੋਫੈਸਰ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਟਿਕਟ ਪਹਿਲਾਂ ਦੇ ਦਿੰਦੀ ਤਾਂ ਉਨ੍ਹਾਂ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤਣਾ ਸੀ ਕਿਉਂਕਿ ਇੰਨੇ ਥੋੜੇ ਸਮੇਂ ਵਿੱਚ ਮੈਨੇਜਮੈਂਟ ਕਰਨੀ ਬਹੁਤ ਮੁਸ਼ਕਿਲ ਹੋ ਜਾਂਦੀ ਹੈl

ਦੂਸਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਮਿਲ ਗਿਆ ਸੀ, ਜਦੋਂ ਕਿ ਸ਼ੇਰ ਸਿੰਘ ਘੁਬਾਇਆ ਨੂੰ ਸਿਰਫ 16 ਦਿਨ ਮਿਲੇl ਇਸ ਕਰਕੇ ਦੂਸਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਬਰਾਬਰ ਦੀ ਵੋਟ ਪੈਣੀ ਵੀ ਬਹੁਤ ਵੱਡੀ ਗੱਲ ਹੈl

Author : Malout Live

Back to top button