District NewsMalout News

ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਜੀ. ਟੀ. ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਕਬੱਡੀ ਵਿੱਚ ਕੀਤਾ ਦੂਜਾ ਸਥਾਨ ਹਾਸਿਲ

ਮਲੋਟ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਆਪਣੀ ਜਿੱਤ ਦੇ ਸਿਲਸਲੇ ਨੂੰ ਜਾਰੀ ਰੱਖਦੇ ਹੋਏ ਲੜਕੀਆਂ ਨੇ ਕਬੱਡੀ ਸਰਕਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ

ਦੂਜਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਕਬੱਡੀ ਖਿਡਾਰੀਆਂ, ਸਕੂਲ ਦੇ ਡੀ.ਪੀ ਕਮਨਦੀਪ ਸਿੰਘ ਅਤੇ ਮੈਡਮ ਬੇਅੰਤ ਕੌਰ ਨੂੰ ਵਧਾਈ ਦਿੱਤੀ।

Author: Malout Live

Leave a Reply

Your email address will not be published. Required fields are marked *

Back to top button