District NewsMalout News

ਲੋਕ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਤੋਂ ਸ. ਸ਼ੇਰ ਸਿੰਘ ਘੁਬਾਇਆ ਨੂੰ ਹੋਈ ਜਿੱਤ ਪ੍ਰਾਪਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੋਕ ਸਭਾ ਚੋਣਾਂ ਦੌਰਾਨ 3242 ਵੋਟਾਂ ਨਾਲ ਸ. ਸ਼ੇਰ ਸਿੰਘ ਘੁਬਾਇਆ ਨੂੰ ਜਿੱਤ ਪ੍ਰਾਪਤ ਹੋਈ। ਮਲੋਟ ਦੇ ਹਲਕਾ ਇੰਚਾਰਜ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਸਾਰੇ ਇਲਾਕਾ ਨਿਵਾਸੀਆਂ, ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵਰਕਰਾਂ ਨੇ ਚੋਣ ਪ੍ਰਚਾਰ ਕੀਤਾ ਅਤੇ ਰੈਲੀਆਂ ਵਿੱਚ ਵੱਧ-ਚੱੜ ਕੇ ਹਿੱਸਾ ਲਿਆ ਅਤੇ ਆਪਣੀਆਂ ਜਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਇਆ ਹੈ, ਇਹ ਜਿੱਤ ਤੁਹਾਡੇ ਯਤਨਾਂ ਸਦਕਾ ਹੀ ਪ੍ਰਾਪਤ ਹੋਈ ਹੈ।

Author : Malout Live

Back to top button