ਪਿੰਡ ਡੱਬਵਾਲੀ ਢਾਬ ਦੇ ਨੰਬਰਦਾਰ ਸ. ਜੋਗਿੰਦਰ ਸਿੰਘ ਸੰਧੂ ਦੀ ਅੰਤਿਮ ਅਰਦਾਸ ਕੱਲ੍ਹ
ਮਲੋਟ: ਪਿੰਡ ਡੱਬਵਾਲੀ ਢਾਬ ਦੇ ਨੰਬਰਦਾਰ ਸ. ਜੋਗਿੰਦਰ ਸਿੰਘ ਸੰਧੂ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿੱਤ ਰੱਖੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਜੀ ਦਾ ਭੋਗ ਅਤੇ ਅੰਤਿਮ
ਅਰਦਾਸ ਕੱਲ੍ਹ 29 ਜਨਵਰੀ ਨੂੰ ਪਿੰਡ ਡੱਬਵਾਲੀ ਢਾਬ ਵਿਖੇ ਵੱਡੇ ਗੁਰਦੁਆਰਾ ਸਾਹਿਬ ਵਿੱਚ ਦੁਪਹਿਰ 11:30 ਵਜੇ ਤੋਂ 12:45 ਵਜੇ ਤੱਕ ਹੋਵੇਗੀ। ਆਪ ਜੀ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ। Author: Malout Live