ਤੁਰਕੀ ‘ਚ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ
ਤੁਰਕੀ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਇਨ੍ਹਾਂ ਭੂਚਾਲ ਦੇ ਝਟਕਿਆਂ ਕਾਰਨ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਭੁਚਾਲ ਦੀ ਲਪੇਟ ‘ਚ ਆਉਣ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 500 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਇਸ ਦੌਰਾਨ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਭੂਚਾਲ ਦੇ ਝਟਕੇ ਗੁਆਂਢੀ ਮੁਲਕਾਂ ਇਰਾਕ, ਸੀਰੀਆ ਅਤੇ ਲੇਬਨਾਨ ‘ਚ ਵੀ ਮਹਿਸੂਸ ਕੀਤੇ ਗਏ ਹਨ। ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜ ਚਲਾਇਆ ਜਾ ਰਿਹਾ ਹੈ।
ਇਸ ਦੌਰਾਨ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਭੂਚਾਲ ਦੇ ਝਟਕੇ ਗੁਆਂਢੀ ਮੁਲਕਾਂ ਇਰਾਕ, ਸੀਰੀਆ ਅਤੇ ਲੇਬਨਾਨ ‘ਚ ਵੀ ਮਹਿਸੂਸ ਕੀਤੇ ਗਏ ਹਨ। ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜ ਚਲਾਇਆ ਜਾ ਰਿਹਾ ਹੈ।