Punjab
ਜਲੰਧਰ ‘ਚ ਲੱਗੇ ਭੂਚਾਲ ਦੇ ਝਟਕੇ

ਜਲੰਧਰ :– ਸੋਮਵਾਰ ਨੂੰ ਜਲੰਧਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲਗਭਗ 12.10 ‘ਤੇ ਮਹਿਸਸੂ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.9 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਕਸ਼ਮੀਰ ਬਾਰਡਰ ਦੱਸਿਆ ਜਾ ਰਿਹਾ ਹੈ।