ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਬਾਰੇ ਲਵੇਗਾ ਫ਼ੈਸਲਾ
ਮਲੋਟ (ਪੰਜਾਬ):- ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਦਾ ਫ਼ੈਸਲਾ ਲਵੇਗਾ। ਸੀ.ਈ.ਸੀ. ਸੁਸ਼ੀਲ ਚੰਦਰਾ ਦੇ ਨਾਲ ਕੇਂਦਰੀ ਸਿਹਤ ਸਕੱਤਰ, ਸਿਹਤ ਸਕੱਤਰ, ਮੁੱਖ ਸਕੱਤਰ ਅਤੇ ਪੰਜ ਚੋਣਾਂ ਵਾਲੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਵਰਚੂਅਲ ਬੈਠਕਾਂ ਕੀਤੀਆਂ ਜਾਣਗੀਆਂ।