District NewsMalout News

ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਵੱਲੋਂ ਅੱਠਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਰਵਾਇਆ ਵਿੱਦਿਅਕ ਟੂਰ

ਮਲੋਟ: ਗੁਰੂ ਤੇਗ ਬਹਾਦੁਰ ਖਾਲਸਾ ਪਬਲਿਕ ਸਕੂਲ ਵੱਲੋਂ ਅੱਠਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਆਨੰਦਪੁਰ ਸਾਹਿਬ ਵਿਰਾਸਤ-ਏ-ਖਾਲਸਾ,

ਛੱਤਬੀੜ, ਚਿੜ੍ਹੀਆ ਘਰ ਅਤੇ ਰਾਕ ਗਾਰਡਨ ਵਿਖਾਇਆ ਗਿਆ। ਇਸ ਦੌਰਾਨ ਆਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਵਿੱਚ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਨਾਲ ਸੰਬੰਧਿਤ ਜਾਣਕਾਰੀ ਹਾਸਿਲ ਕੀਤੀ।

Author: Malout Live

Back to top button