Malout News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣ ਵਾਲਾ ਵਿੱਚ ਲਗਾਇਆ ਗਿਆ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਮੇਲਾ

ਮਲੋਟ:- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣ ਵਾਲਾ ਵਿੱਚ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਮੇਲਾ ਲਗਾਇਆ ਗਿਆ। ਜਿਸ ਵਿੱਚ ਬੱਚਿਆਂ ਵੱਲੋਂ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸੰਬੰਧਿਤ ਚਾਰਟ ਅਤੇ ਮਾਡਲ ਬਣਾਏ ਗਏ। ਇਸ ਮੇਲੇ ਵਿੱਚ ਸ਼੍ਰੀ ਗੁਰਮੇਲ ਸਿੰਘ ਸੰਧੂ (DM), ਸ਼੍ਰੀ ਅਸ਼ੋਕ ਭਟੇਜਾ (BM), ਸ਼੍ਰੀ ਰਾਮ ਚੰਦਰ ਪ੍ਰਿੰਸੀਪਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਹ ਮੇਲਾ ਸ਼੍ਰੀ ਓਮ ਪ੍ਰਕਾਸ਼ (ਸ.ਸ.ਮਾਸਟਰ) ਸ਼੍ਰੀਮਤੀ ਮਨਪ੍ਰੀਤ ਕੌਰ, ਮੀਡੀਆ ਕੋਆਰਡੀਨੇਟਰ ਸ਼੍ਰੀ ਅਸ਼ੋਕ ਕੁਮਾਰ (ਲਾਇਬ੍ਰੇਰੀ ਇੰਚਾਰਜ) ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

Author: Malout Live

Leave a Reply

Your email address will not be published. Required fields are marked *

Back to top button