EVERGREEN KIDS CARE PLAYWAY SCHOOL ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾਂਜਲੀ ਕੀਤੀ ਭੇਂਟ
ਮਲੋਟ: EVERGREEN KIDS CARE PLAYWAY SCHOOL ਦਾਨੇਵਾਲਾ ਮਲੋਟ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਸ਼ਰਧਾਪੂਰਵਕ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਐੱਮ.ਡੀ ਪਰਮਜੀਤ ਕੌਰ ਅਤੇ
ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਬੱਚਿਆਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਦੌਰਾਨ ਬੱਚਿਆਂ ਨੇ ਸਕੂਲ ਵਿੱਚ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕੀਤੀਆਂ। Author: Malout Live