ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਵਾਧਾ, 17 ਜੁਲਾਈ ਨੂੰ ਖੁੱਲਣਗੇ ਸਕੂਲ

ਮਲੋਟ (ਪੰਜਾਬ): ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿੱਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ 16 ਜੁਲਾਈ

ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਕੀਤੀਆਂ ਸਨ, ਪਰ ਹੁਣ ਇਨ੍ਹਾਂ ਨੂੰ ਅੱਗੇ ਹੋਰ ਵਧਾ ਦਿੱਤਾ ਗਿਆ ਹੈ। Author: Malout Live