ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ 11 ਜੂਨ ਨੂੰ ਮਿਲੇਗਾ ਨਹਿਰੀ ਪਾਣੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਦੇ ਨਹਿਰੀ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਜੂਨ ਤੋਂ ਸ਼੍ਰੀ ਮੁਕਤਸਰ ਸਾਹਿਬ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਪੰਜਾਬ ਵਿੱਚ ਝੋਨੇ ਦੀ ਫਸਲ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਕਿਸਾਨਾਂ ਨੂੰ ਝੋਨੇ ਦੀ ਸਿੰਚਾਈ ਲਈ ਪਾਣੀ ਦੀ ਸਪਲਾਈ ਲਈ ਨਹਿਰਾਂ ਦੀ ਸਫਾਈ ਵੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਹੁਣ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ 14 ਜੂਨ ਤੱਕ ਨਹਿਰੀ ਪਾਣੀ ਮਿਲੇਗਾ। Author : Malout Live