District NewsMalout News

ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਸਰਾਵਾਂ ਬੋਦਲਾ ਦੀ ਖੋ-ਖੋ ਟੀਮ ਦੀ ਲੜਕੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਮਲੋਟ: ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ. ਮਲਕੀਤ ਸਿੰਘ ਵੱਲੋਂ ਸਕੂਲ ਦੇ ਜ਼ੋਨ ਪੱਧਰ ਤੇ ਖੇਡ ਮੁਕਾਬਲਿਆਂ ਦੌਰਾਨ ਸਕੂਲ ਦੇ ਮੀਡੀਆ ਕੋਆਰਡੀਨੇਟਰ ਸ਼੍ਰੀ ਸੰਜੀਵ ਕੁਮਾਰ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਸਰਾਵਾਂ ਬੋਦਲਾ ਦੀ

ਅੰਡਰ -14 ਲੜਕੀਆਂ ਦੀ ਟੀਮ ਨੇ ਖੋ-ਖੋ ਟੂਰਨਾਮੈਂਟ ਵਿੱਚ ਸ਼੍ਰੀ ਸੱਤਪਾਲ ਦੀ ਅਗਵਾਈ ਵਿੱਚ ਭਾਗ ਲਿਆ ਅਤੇ ਸਕੂਲ ਦੀ ਟੀਮ ਨੇ ਫਾਈਨਲ ਮੈਚ ਵਿੱਚ ਦੂਜੀ ਪੁਜੀਸ਼ਨ ਹਾਸਿਲ ਕੀਤੀ। ਇਸ ਮੌਕੇ ਤੇ ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਰਾਜੇਸ਼ ਕਾਮਰਾ ਅਤੇ ਸਮੂਹ ਸਟਾਫ ਵੱਲੋਂ ਜੇਤੂ ਟੀਮ ਨੂੰ ਵਧਾਈ ਦਿੱਤੀ।

Author: Malout Live

Leave a Reply

Your email address will not be published. Required fields are marked *

Back to top button