ਗੁਰਦੁਆਰਾ ਭਾਈ ਜਗਤਾ ਜੀ ਮਲੋਟ ਤੋਂ ਪਿੰਡ ਮੁਹਾਲ ਜਮਸ਼ੇਰ ਲਈ ਰਾਸ਼ਨ ਅਤੇ ਅਤੇ ਹੋਰ ਸਮੱਗਰੀ ਦਾ ਟਰੱਕ ਕੀਤਾ ਰਵਾਨਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਸੁਖਦੇਵ ਸਿੰਘ ਗਿੱਲ ਜਿਲ੍ਹਾ ਕੋਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜੱਥੇਬੰਦੀਆਂ ਦੀ ਅਗਵਾਈ ਵਿੱਚ ਮਲੋਟ ਦੀਆਂ ਸੰਗਤਾਂ ਵੱਲੋਂ ਹੜ੍ਹ ਪੀੜ੍ਹਿਤਾਂ ਦੀ ਮੱਦਦ ਲਈ

ਗੁਰਦੁਆਰਾ ਭਾਈ ਜਗਤਾ ਜੀ ਮਲੋਟ ਤੋਂ ਪਿੰਡ ਮੁਹਾਰ ਜਮਸ਼ੇਰ ਜਿਲ੍ਹਾ ਫਾਜ਼ਿਲਕਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਰਵਾਨਾ ਕੀਤਾ ਗਿਆ। Author: Malout Live