Punjab

ਭਾਜਪਾ ਨੇ ਕੈਪਟਨ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਅੰਮ੍ਰਿਤਸਰ:-  ਬਿਜਲੀ ਦੀਆਂ ਦਰਾਂ ‘ਚ ਵਾਧੇ ਨੂੰ ਲੈ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ‘ਚ ਭਾਜਪਾ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਗਰੀਬਾਂ ਨੂੰ ਮਾਰ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਜਨਤਾ ਨਾਲ ਕੀਤੇ ਹੋਏ ਆਪਣੇ ਵਾਅਦੇ ਪੂਰੇ ਕਰੇ ਅਤੇ ਬਿਜਲੀ ਦੇ ਵਧਾ ਹੋਏ ਰੇਟਾਂ ਨੂੰ ਵਾਪਸ ਲਵੇ। ਜੇਕਰ ਸਰਕਾਰ ਵਲੋਂ ਅਜਿਹਾ ਤਾਂ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।

Leave a Reply

Your email address will not be published. Required fields are marked *

Back to top button