ਸਰਕਾਰੀ ਸੀਨੀ. ਸੈਕੰ. ਸਕੂਲ ਪਿੰਡ ਸਰਾਵਾਂ ਬੋਦਲਾ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਮਲੋਟ:- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਰਾਵਾਂ ਬੋਦਲਾ ਵਿਖੇ ਪ੍ਰਿੰਸੀਪਲ ਸ਼੍ਰੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਾਈਬਰ ਸੁਰੱਖਿਆ ਜਾਗਰੂਕਤਾ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਕੂਲ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਬੜੇ ਉਤਸ਼ਾਹ ਨਾਲ ਭਾਗ ਲਿਆ।
ਇਸ ਦੌਰਾਨ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਕਪਿਲ ਕੀਰਤੀ ਮਲਿਕ ਨੇ ਸਾਈਬਰ ਸੁਰੱਖਿਆ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸੰਜੀਵ ਕੁਮਾਰ ਵੱਲੋਂ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
Author: Malout Live