District NewsMalout News

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 30 ਅਕਤੂਬਰ ਦਿਨ ਐਤਵਾਰ ਨੂੰ

ਮਲੋਟ: ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਦਿਨ ਐਂਤਵਾਰ 30 ਅਕਤੂਬਰ, ਸ਼ਾਮ 6:00 ਵਜੇ ਤੋਂ ਰਾਤ 9:30 ਵਜੇ ਤੱਕ ਭਾਈ ਮਹਾਂ ਸਿੰਘ ਦੀਵਾਨ ਹਾਲ, ਸ਼੍ਰੀ ਦਰਬਾਰ ਸਾਹਿਬ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰਾਗੀ ਜੱਥਾ ਭਾਈ ਗੁਰਸ਼ਰਨ ਸਿੰਘ ਜੀ (ਲੁਧਿਆਣਾ ਵਾਲੇ), ਭਾਈ ਗਗਨਪ੍ਰੀਤ ਸਿੰਘ ਜੀ (ਸ਼੍ਰੀ ਮੁਕਤਸਰ ਸਾਹਿਬ) ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸਦਾ ਸਿੱਧਾ ਪ੍ਰਸਾਰਣ YouTube ਤੇ BHAI GURSHARAN SINGH JI (Official channel) ਤੇ ਹੋਵੇਗਾ। ਵਧੇਰੇ ਜਾਣਕਾਰੀ ਲਈ ਇਹਨਾਂ ਨੰਬਰਾਂ ਤੇ 78148-00043, 95920-40001 98728-13349, 96462-00473 , 85690-34930, 96532-44447 ਸੰਪਰਕ ਕੀਤਾ ਜਾ ਸਕਦਾ ਹੈ। ਇਹ ਸਮਾਗਮ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਰਵਾਇਆ ਜਾ ਰਿਹਾ ਹੈ।

Author: Malout Live

Leave a Reply

Your email address will not be published. Required fields are marked *

Back to top button