District NewsMalout News
ਜੀ.ਟੀ.ਬੀ ਖਾਲਸਾ ਸੀਨੀ. ਸੈਕੰ. ਸਕੂਲ ਦਾ ਚੱਲ ਰਹੀਆਂ ਬਲਾਕ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਜਾਰੀ
ਮਲੋਟ: ਮਲੋਟ ਵਿਖੇ ਚੱਲ ਰਹੀਆਂ ਸਕੂਲੀ ਬਲਾਕ ਪੱਧਰੀ ਖੇਡਾਂ ਵਿੱਚ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਨੇ ਕ੍ਰਿਕੇਟ ਅਤੇ ਟੇਬਲ ਟੈਨਿਸ ਵਿੱਚ ਪਹਿਲਾ ਜਦਕਿ ਵਾਲੀਬਾਲ ਵਿੱਚ ਤੀਜਾ ਸਥਾਨ ਹਾਸਿਲ ਕੀਤਾ।
ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਇਹਨਾਂ ਖੇਡਾਂ ਵਿੱਚ ਸਕੂਲ ਦੇ ਡੀ.ਪੀ ਕਮਨਦੀਪ ਸਿੰਘ ਅਤੇ ਮੈਡਮ ਬੇਅੰਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
Author: Malout Live