Malout News

ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਐਲਾਨਿਆ 9ਵੀਂ ਅਤੇ 11ਵੀਂ ਕਲਾਸ ਦਾ ਸਲਾਨਾ ਨਤੀਜਾ

ਮਲੋਟ:- ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਅੱਜ 9ਵੀਂ ਅਤੇ 11ਵੀਂ ਕਲਾਸ ਦਾ ਸਲਾਨਾ ਨਤੀਜਾ (2019-20) ਐਲਾਨਿਆ ਗਿਆ ਜਿਸ ਵਿੱਚ +1 ਸਾਇੰਸ ਦੀ ਵਿਦਿਆਰਥਣ ਲਖਵੀਰ ਕੌਰ D/o ਸ. ਗੁਰਜੀਤ ਸਿੰਘ, +1 ਕਾਮਰਸ ਦੇ ਮੋਹਿਤ S/o ਸ਼੍ਰੀ ਰਾਕੇਸ਼ ਕੁਮਾਰ, +1 ਆਰਟਸ ਦੀ ਵਿਦਿਆਰਥਣ ਸਨੇਹਾ D/o ਸ਼੍ਰੀ ਰਾਕੇਸ਼ ਕੁਮਾਰ ਅਤੇ 9ਵੀਂ ਕਲਾਸ ਦੀ ਵਿਦਿਆਰਥਣ ਮਨਮੀਤ ਕੌਰ D/o ਸ. ਸੰਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀ ਮਤੀ ਅਮਰਜੀਤ ਨਰੂਲਾ ਨੇ ਪੜ੍ਹਾਈ ਵਿੱਚ ਪੁਜ਼ੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੂੰ 2 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਦੀ ਪੜ੍ਹਾਈ ਲਈ ਸ਼ੁਭਕਾਮਨਾਵਾ ਦਿੱਤੀਆਂ ।

Leave a Reply

Your email address will not be published. Required fields are marked *

Back to top button