District NewsMalout News

ਮਲੋਟ ਦੇ ਪਿੰਡ ਬਲੋਚਕੇਰਾ ਵਿਖੇ ਮਿਤੀ 10 ਜੂਨ 2024 ਨੂੰ ਕਰਵਾਇਆ ਜਾ ਰਿਹਾ ਹੈ ਗੁਰਮਤਿ ਸਮਾਗਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 10 ਜੂਨ 2024 ਨੂੰ ਸਵੇਰੇ 11:00 ਤੋਂ ਦੁਪਹਿਰ 1:00 ਇੱਕ ਵਜੇ ਤੱਕ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਬਲੋਚ ਕੇਰਾ ਵਿਖੇ ਗੁਰਮਤਿ ਸਮਾਗਮ ਹੋ ਰਿਹਾ ਹੈ, ਜਿਸ ਵਿੱਚ ਪਹਿਲੀ ਤੋਂ ਲੈ ਕੇ ਬਾਰਵੀਂ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ।

ਇਸ ਗੁਰਮਤਿ ਸਮਾਗਮ ਵਿੱਚ ਬੱਚਿਆਂ ਕੋਲੋਂ ਗੁਰਮਤਿ ਬਾਰੇ ਸਵਾਲ ਕੀਤੇ ਜਾਣਗੇ ਅਤੇ ਸਹੀ ਜਵਾਬ ਦੇਣ ਵਾਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਜਾਣਗੇ। ਜੋ ਬੱਚੇ ਇਸ ਸਮਾਗਮ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਵਾਲਿਆਂ ਦੇ ਇਨ੍ਹਾਂ ਨੰਬਰਾਂ (8289060760), (9478276516) ਤੇ ਸੰਪਰਕ ਕਰ ਸਕਦੇ ਹਨ।

Author : Malout Live

Back to top button