District NewsMalout News

PSEB ਦੇ ਆਦੇਸ਼ ਜਾਰੀ – ਹੁਣ ਅਧਿਆਪਕਾਂ ਨੂੰ ਨਹੀਂ ਮਿਲੇਗੀ Child Care Leave

ਮਲੋਟ (ਪੰਜਾਬ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਲਾਨਾ ਪ੍ਰੀਖਿਆ ਦੇ ਮੱਦੇਨਜ਼ਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਕਿਸੇ ਵੀ ਮੁਲਾਜ਼ਮ ਨੂੰ Child Care Leave ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਸਟਾਫ਼ ਦੀ ਕਮੀ ਹੋਣ ਕਾਰਨ ਲਿਆ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ਾਖਾ ਮੁੱਖੀਆਂ, ਜ਼ਿਲ੍ਹਾ ਮੈਨੇਜਰਾਂ, ਪ੍ਰਿੰਸੀਪਲਾਂ ਨੂੰ ਪੱਤਰ ਜਾਰੀ ਕਰਕੇ ਇਹ ਹਦਾਇਤ ਦਿੱਤੀ ਹੈ ਕਿ ਕਿਸੇ ਵੀ ਮੁਲਾਜ਼ਮ ਦੀ Child Care Leave ਪ੍ਰਵਾਨਗੀ ਲਈ ਨਾ ਭੇਜੀ ਜਾਵੇ।

Author: Malout Live

Back to top button