India News
ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਹਰਿਆਣਾ ਦੇ ਭਾਜਪਾ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਨੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਆਪਣੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਸੁਭਾਸ਼ ਬਰਾਲਾ ਨੂੰ ਖਰਾਬ ਪ੍ਰਦਰਸ਼ਨ ਲਈ ਪਾਰਟੀ ਹਾਈ ਕਮਾਨ ਨੇ ਫਟਕਾਰ ਵੀ ਲਗਾਈ ਹੈ।ਤੁਹਾਨੂੰ ਦੱਸ ਦਈਏ ਕਿ ਸੁਭਾਸ਼ ਬਰਾਲਾ ਨ ਟੋਹਾਣਾ ਸੀਟ ਤੋਂ ਚੋਣ ਲੜ੍ਹ ਰਹੇ ਹਨ, ਜਿਥੇ ਉਹ ਪਿੱਛੇ ਚੱਲ ਰਹੇ ਹਨ।