District NewsMalout News

ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਅਤੇ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਨਟਸੰਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਪਿਛਲੇ ਕੁੱਝ ਸਮੇਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਹੋਣ ਵੱਧਣ ਦੀ ਸੰਭਾਵਨਾ ਹੈ। ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਰੱਬਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ। ਜਿਸ ਨੂੰ ਭੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੈਕ ਕਹਿੰਦੇ ਹਨ। ਆਮ ਤੌਰ ਤੇ ਦੇਖ ਇਸਨੂੰ ਹਲਕੇ ਵਿੱਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਭੁੱਖ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਰੀਟ ਸਟ੍ਰੈਕ) ਬਹੁਤ ਖਤਰਨਾਕ ਬਿਮਾਰੀ ਹੈ।

ਬੱਚਿਆਂ ਅਤੇ ਬਜ਼ੁਰਗਾਂ ਗਰਭਵਤੀ ਔਰਤ ਮੇਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਦਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਦੂਖ ਲੱਗਣ ਨਾਲ ਮਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਧੁੱਪ ਵਿੱਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਦਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਰਲ ਸਮਝਣ ਵਿੱਚ ਮੁਸ਼ਕਿਲ ਆਉਣੀ, ਦਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ। ਇਸ ਲਈ ਲੂਅ ਲੱਗਣ ਦੇ ਲੱਛਣ ਨਜ਼ਰ ਆਉਣ ਤੇ ਵਿਅਕਤੀ ਨੂੰ ਭਾਵੇਂ ਬਿਠਾ ਦਿੱਤਾ ਜਾਵੇ, ਉਸਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਨੰਦੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਅਤੇ ਤੁਰੰਤ ਡਾਕਟਰ ਨੂੰ ਚੈਕਅੱਪ ਕਰ ਕੇ ਡਾਕਟਰ ਦੀ ਸਲਾਰ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ‘ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ ਸੁਤੀ, ਹਲਕੇ ਅਤੇ ਆਰਾਮਦਾਇਕ ਕੰਪਣੀ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਫੈਸਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਦੇਸ਼ ਕੀਤਾ ਜਾਵੇ। ਇਸ ਮੌਕੇ ਡਾ. ਗੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਹੈੱਲਥ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ ਅਤੇ ਦਫ਼ਤਰ ਦਾ ਸਟਾਫ ਹਾਜ਼ਿਰ ਸੀ।

Author : Malout Live

Back to top button