District NewsMalout NewsPunjab
ਯੂਕਰੇਨ ਵਿਚ ਫਸੇ ਪੰਜਾਬੀਆਂ ਲਈ ਭਗਵੰਤ ਮਾਨ ਨੇ ਜਾਰੀ ਕੀਤਾ ਵੱਟਸਐਪ ਨੰਬਰ
98778-47778
ਮਲੋਟ:- ਯੂਕਰੇਨ ਵਿੱਚ ਫਸੇ ਪੰਜਾਬੀਆ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਮੱਦਦ ਲਈ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੰਪਰਕ ਕਰਨ ਲਈ ਆਪਣੇ ਫੇਸਬੁੱਕ ਪੇਜ ‘ਤੇ ਆਪਣਾ (98778-47778) ਵੱਟਸਐਪ ਨੰਬਰ ਸਾਂਝਾ ਕੀਤਾ ਹੈ ਅਤੇ ਉਨ੍ਹਾਂ ਕਿਹਾ ਕਿ ਸਾਡੇ ਨਾਲ ਇਸ ਨੰਬਰ ਤੇ ਸੰਪਰਕ ਕਰਨ ਉਹਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ।