ਪੂਰੇ ਪੰਜਾਬ 'ਚ 1 ਜੂਨ ਨੂੰ ਛੁੱਟੀ ਦਾ ਐਲਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 1 ਜੂਨ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ।

ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਕਾਰਨ ਇਹ ਛੁੱਟੀ ਕੀਤੀ ਗਈ ਹੈ। Author : Malout Live