District NewsMalout News

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਦੇ ਸ਼ੁਕਰਾਨੇ ਵੱਜੋਂ ਅੱਜ ਪਾਏ ਜਾਣਗੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ

ਮਲੋਟ: ਖਾਲਸਾ ਸਾਜਨਾ ਦਿਵਸ, ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਮਲੋਟ ਵਿਖੇ ਹੋਏ ਗੁਰਮਤਿ ਸਮਾਗਮ ਦੇ ਸ਼ੁਕਰਾਨੇ ਵੱਜੋਂ ਅੱਜ ਸ਼ਾਮ 07:00 ਵਜੇ ਤੋਂ 10:30 ਵਜੇ ਤੱਕ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

ਜਿਸ ਉਪਰੰਤ ਸ਼ਬਦ ਗੁਰਬਾਣੀ ਕੀਰਤਨ ਗਾਇਨ ਹੋਣਗੇ। ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।

Author: Malout Live

Back to top button