District NewsMalout News

T-20 ਕ੍ਰਿਕਟ ਵਰਲਡ ਕੱਪ 2024 ਦੇ ਸੈਮੀਫਾਈਨਲ ਮੈਚ ਵਿੱਚ ਅੱਜ ਭਾਰਤ ਦਾ ਮੁਕਾਬਲਾ ਇੰਗਲੈਂਡ ਨਾਲ

ਮਲੋਟ (ਪੰਜਾਬ): ICC T-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਅੱਜ ਭਾਰਤੀ ਟੀਮ ਦਾ ਮੁਕਾਬਲਾ ਇੰਗਲੈਂਡ ਦੀ ਟੀਮ ਨਾਲ ਹੋਵੇਗਾ। ਇਹ ਮੁਕਾਬਲਾ ਭਾਰਤੀ ਸਮੇਂ ਮੁਤਾਬਿਕ ਰਾਤ 8:00 ਵਜੇ ਤੋਂ ਸ਼ੁਰੂ ਹੋਵੇਗਾ।

ਦੱਖਣੀ ਅਫ਼ਰੀਕਾ ਨੇ ਸੈਮੀਫ਼ਾਈਨਲ-1 ਮੁਕਾਬਲੇ ਵਿੱਚ ਅਫ਼ਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਫ਼ਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਫਾਈਨਲ ਮੁਕਾਬਲਾ 29 ਜੂਨ ਨੂੰ ਹੋਵੇਗਾ।

Author : Malout Live

Back to top button