ਸ਼੍ਰੀ ਰਾਜਪਾਲ ਸਿੰਘ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰਜ

ਮਲੋਟ:- ਸ਼੍ਰੀ ਰਾਜਪਾਲ ਸਿੰਘ ਬਤੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ਼੍ਰੀ ਮੁਕਤਸਰ ਸਾਹਿਬ ਦਾ ਅਤੇ

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ਼੍ਰੀ ਮੁਕਤਸਰ ਸਾਹਿਬ ਦੇ ਵਾਧੂ ਚਾਰਜ ਵਜੋਂ ਅਹੁਦਾ ਸੰਭਾਲਿਆ। Author: Malout Live