ਕਰਤਾਰਪੁਰ ਲਾਂਘਾ : ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਖੁੱਲ੍ਹਾ ਸਹਾਇਤਾ ਕੇਂਦਰ
ਤਲਵੰਡੀ ਸਾਬੋ : ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਸੰਗਤਾਂ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਅਜਿਹੇ 'ਚ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਿਕ ਗੁਰੂਘਰਾਂ ਵਿਚ ਸ਼ਰਧਾਲੂਆਂ ਲਈ ਸਹਾਇਤਾ ਕੇਂਦਰ ਖੋਲਣ ਦੀ ਲੜੀ ਤਹਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਕਾਊਂਟਰ ਦੀ ਰਸਮੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਮੂਹਿਕ ਤੌਰ 'ਤੇ ਕਾਰਵਾਈ।