ਜੀ.ਐੱਨ.ਡੀ ਛਾਪਿਆਂਵਾਲੀ ਸਕੂਲ ਵਿਖੇ ਕਰਵਾਇਆ ਗਿਆ ਗਣਿਤ ਮੇਲਾ
ਮਲੋਟ:- ਜੀ.ਐੱਨ.ਡੀ ਪਬਲਿਕ ਸਕੂਲ ਛਾਪਿਆਂਵਾਲੀ ਵਿਖੇ ਕਰਵਾਇਆ ਗਿਆ ਗਣਿਤ ਮੇਲਾ ਕਰਵਾਇਆ ਗਿਆ। ਜਿਸ ਵਿੱਚ ਬੱਚਿਆ ਨੇ ਗਣਿਤ ਦੇ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਬਣਾਏ ਅਤੇ ਗਣਿਤ ਦੇ ਮੈਜਿਕ ਟਿਕਸ ਵੀ ਤਿਆਰ ਕੀਤੇ। ਇਸ ਗਣਿਤ ਮੇਲੇ ਵਿੱਚ ਬੱਚਿਆ ਦਾ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ
ਅਤੇ ਬੱਚਿਆ ਨੇ ਇਸ ਮੇਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਇਸਤੋਂ ਇਲਾਵਾ ਹੋਰ ਵੀ ਬੱਚਿਆ ਨੇ ਇਸ ਦਾ ਲਾਭ ਪ੍ਰਾਪਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਸਕੂਲ ਦੇ ਵਿੱਚ ਇਸ ਤਰ੍ਹਾਂ ਦੇ ਮੁੋਰਕਾਬਲੇ ਸਮੇਂ-ਸਮੇਂ ਤੇ ਕਰਵਾਏ ਜਾਂਦੇ ਹਨ ਤਾਂ ਜੋ ਬੱਚਿਆਂ ਦਾ ਮਾਨਸਿਕ ਵਿਕਾਸ ਹੋ ਸਕੇ। Author: Malout Live