Mission Life (Life Style For Environment) ਤਹਿਤ ਸਰਕਾਰੀ ਹਾਈ ਸਕੂਲ, ਤੱਪਾ ਖੇੜਾ ਵਿਖੇ ਵਿਦਿਆਰਥੀਆਂ ਨੇ ਕੀਤੀਆਂ ਗਤੀਵਿਧੀਆਂ

ਮਲੋਟ: Mission Life (Life Style for Environment) ਤਹਿਤ ਸਰਕਾਰੀ ਹਾਈ ਸਕੂਲ, ਤੱਪਾ ਖੇੜਾ, ਸ਼੍ਰੀ ਮੁਕਤਸਰ ਸਾਹਿਬ ਵਿਖੇ ਈਕੋ ਕਲੱਬ ਇੰਚਾਰਜ ਸ਼੍ਰੀ ਮਤੀ ਰਵਿੰਦਰਜੀਤ ਕੌਰ ਜੀ ਦੀ ਅਗਵਾਈ ਹੇਠ ਸਕਿੱਟ/ਰੋਲ ਪਲੇਅ ਆਦਿ ਮੁਕਾਬਲੇ ਕਰਵਾਏ ਗਏ। ਜਿਸਦਾ ਵਿਸ਼ਾ ਊਰਜਾ ਬਚਾਓ,

ਪਾਣੀ ਬਚਾਓ, ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਆਦਿ ਸੀ। ਇਹ ਮੁਕਾਬਲੇ House wise ਕਰਵਾਏ ਗਏ। ਸਾਰੇ ਵਿਦਿਆਰਥੀਆਂ ਨੇ ਪੂਰੀ ਦਿਲਚਸਪੀ ਨਾਲ ਭਾਗ ਲਿਆ। ਸ਼੍ਰੀਮਤੀ ਗੁਰਪ੍ਰੀਤ ਕੌਰ (ਡੀ.ਪੀ.ਏ) ਨੇ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਸਮੂਹ ਸਟਾਫ ਹਾਜ਼ਿਰ ਸੀ। Author: Malout Live