District NewsMalout News

MP ਫਿਰੋਜ਼ਪੁਰ ਸ. ਸ਼ੇਰ ਸਿੰਘ ਘੁਬਾਇਆ ਨੇ ਭਾਰਤ ਦੇ ਰੇਲ ਮੰਤਰੀ ਨਾਲ ਮੁਲਾਕਾਤ ਕਰ ਸੌਂਪਿਆ ਮੰਗ ਪੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਮੈਂਬਰ ਆਫ ਪਾਰਲੀਮੈਂਟ ਫਿਰੋਜ਼ਪੁਰ ਸ. ਸ਼ੇਰ ਸਿੰਘ ਘੁਬਾਇਆ ਵੱਲੋਂ ਭਾਰਤ ਦੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਗਈ ਅਤੇ ਮਲੋਟ ਦੇ ਰੇਲਵੇ ਅੰਡਰ ਬ੍ਰਿਜ, ਮਲੋਟ ਦੇ ਰੇਲਵੇ ਸਟੇਸ਼ਨ ਨੂੰ ਸੁੰਦਰ ਬਣਾਉਣ ਅਤੇ ਏਕਤਾ ਨਗਰ, ਬਾਬਾ ਸ਼੍ਰੀ ਚੰਦ ਨਗਰ ਨੂੰ ਓਵਰ ਬ੍ਰਿਜ ਨਾਲ ਜੋੜਨ ਦਾ ਮੰਗ ਪੱਤਰ ਸੌਂਪਿਆ ਗਿਆ।

ਇਸ ਦੌਰਾਨ ਉਹਨਾ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਤੋਂ ਜਲਦ ਅੰਡਰ ਬ੍ਰਿਜ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Author : Malout Live

Back to top button