District NewsMalout NewsQuotes

ਸਰਕਾਰੀ ਹਾਈ ਸਕੂਲ ਤੱਪਾ ਖੇੜਾ ਦੇ ਸ਼੍ਰੀ ਦਇਆ ਨੰਦ ਪੀਅਨ ਨੇ ਆਪਣੀ ਰਿਟਾਇਰਮੈਂਟ ਮੌਕੇ ਸਕੂਲ ਨੂੰ ਐੱਲ.ਸੀ.ਡੀ ਕੀਤੀ ਦਾਨ

ਮਲੋਟ: ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਤੱਪਾ ਖੇੜਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੀ ਦਇਆ ਨੰਦ (ਪੀਅਨ) ਸਰਕਾਰ ਦੇ ਨਿਯਮਾਂ ਅਨੁਸਾਰ ਰਿਟਾਇਰ ਹੋਏ। ਇਸ ਮੌਕੇ ਸਮੂਹ ਸਟਾਫ਼ ਵੱਲੋਂ ਸ਼੍ਰੀ ਦਇਆਨੰਦ ਜੀ ਦਾ ਵਿਸ਼ੇਸ਼ ਸਨਮਾਨ ਕੀਤਾ।

ਇਸ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਸ਼੍ਰੀ ਰਣਦੀਪ ਸਿੰਘ ਅੰਗਰੇਜ਼ੀ ਮਾਸਟਰ ਨੇ ਬਾਖੂਬੀ ਨਿਭਾਈ। ਆਪਣੀਆਂ ਸੇਵਾਵਾਂ ਪੂਰੀਆਂ ਹੋਣ ਮੌਕੇ ਸ਼੍ਰੀ ਦਇਆ ਨੰਦ ਵੱਲੋਂ ਸਕੂਲ ਨੂੰ ਐੱਲ.ਸੀ.ਡੀ ਦਾਨ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਿਰ ਸੀ।

Author: Malout Live

Back to top button