India News

ਮੁਕੇਸ਼ ਅੰਬਾਨੀ ਦੀ RIL ਬਣੀ ਦੁਨੀਆ ਦੀ 6ਵੀਂ ਸਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ

ਨਵੀਂ ਦਿੱਲੀ:- ਦੇਸ਼ ਦੀ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰ.ਆਈ.ਐੱਲ.) ਨੇ ਬੁੱਧਵਾਰ ਨੂੰ ਇਕ ਵਾਰ ਫਿਰ ਨਵਾਂ ਇਤਿਹਾਸ ਰਚਿਆ ਹੈ। ਰਿਲਾਇੰਸ ਇੰਡਸਟਰੀਜ਼ ਦੁਨੀਆ ਦੀ ਟਾਪ 6 ਤੇਲ ਉਤਪਾਦਕ ਕੰਪਨੀਆਂ ਦੇ ਕਲੱਬ ‘ਚ ਸ਼ਾਮਲ ਹੋ ਗਈ ਹੈ। ਨਾਲ ਹੀ ਕੰਪਨੀ ਨੇ 9.50 ਲੱਖ ਕਰੋੜ ਰੁਪਏ ਦੇ ਮਾਰਕਿਟ (ਬਾਜ਼ਾਰ ਪੂੰਜੀਕਰਨ) ਦੇ ਅੰਕੜੇ ਨੂੰ ਪਾਰ ਕੀਤਾ ਹੈ।

Leave a Reply

Your email address will not be published. Required fields are marked *

Back to top button