Malout News

ਸ਼੍ਰੀ ਵਿਜੈ ਬਹਿਲ ਨੇ ਨਾਇਬ ਤਹਿਸੀਲਦਾਰ ਵਜੋਂ ਸੰਭਾਲਿਆ ਚਾਰਜ

ਮਲੋਟ:- ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ।

ਜਿਸ ਵਿੱਚ ਸ਼੍ਰੀ ਵਿਜੈ ਬਹਿਲ ਨੂੰ ਮਲੋਟ ਦਾ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਸੀ। ਜਿਸ ਦੌਰਾਨ ਅੱਜ ਸ਼੍ਰੀ ਵਿਜੈ ਬਹਿਲ ਨੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ।

Leave a Reply

Your email address will not be published. Required fields are marked *

Back to top button