ਥਾਣਾ ਸਿਟੀ ਮਲੋਟ ਦੇ ਇੰਚਾਰਜ ਸਬ-ਇੰਸਪੈਕਟਰ ਨਵਪ੍ਰੀਤ ਸਿੰਘ ਪਦ-ਉੱਨਤ ਹੋ ਬਣੇ ਇੰਸਪੈਕਟਰ
ਮਲੋਟ: ਸਬ-ਇੰਸਪੈਕਟਰ ਨਵਪ੍ਰੀਤ ਸਿੰਘ ਜੋ ਆਪਣੀ ਡਿਊਟੀ ਥਾਣਾ ਸਿਟੀ ਮਲੋਟ ਵਿਖੇ ਮੁੱਖ ਇੰਚਾਰਜ ਵਜੋਂ ਨਿਭਾ ਰਹੇ ਹਨ। ਜਿਨ੍ਹਾਂ ਨੂੰ ਬੀਤੇ ਦਿਨੀਂ ਵਧੀਆ ਡਿਊਟੀ ਅਤੇ ਵਧੀਆ ਕਾਰਜਸ਼ੈਲੀ ਲਈ
ਸਬ-ਇੰਸਪੈਕਟਰ ਤੋਂ ਇੰਸਪੈਕਟਰ ਪਦ-ਉੱਨਤ ਕੀਤਾ ਗਿਆ। ਉਨ੍ਹਾਂ ਦੇ ਇੰਸਪੈਕਟਰ ਬਨਣ ਤੇ ਥਾਣਾ ਸਿਟੀ ਮਲੋਟ ਦੇ ਮੁਲਾਜ਼ਮਾਂ ਅਤੇ ਹੋਰ ਦੋਸਤਾਂ-ਮਿੱਤਰਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦੇ ਕੇ ਖੁਸ਼ੀ ਜਾਹਿਰ ਕੀਤੀ। Author: Malout Live