Birthday

ਮਦਰ ਟੈਰੇਸਾ ਦੇ ਜਨਮ ਦਿਹਾੜੇ ਮੌਕੇ ਅਸੀਂ ਉਨ੍ਹਾਂ ਦੀ ਸੇਵਾ ਭਾਵਨਾ ਅੱਗੇ ਸਿਰ ਝੁਕਾਉਂਦੇ ਹਾਂ।

ਮਦਰ ਟੈਰੇਸਾ ਦਾ ਨਾਮ ਜਦੋਂ ਵੀ ਲਿਆ ਜਾਂਦਾ ਹੈ ਤਾਂ ਬੜੇ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ। ਉਹਨਾਂ ਨੇ ਮੁੱਨਖਤਾ ਦੀ ਸੇਵਾ ਵਿੱਚ ਆਪਣੀ ਪੂਰੀ ਜ਼ਿੰਦਗੀ ਲਗਾ ਦਿੱਤੀ ਜਿਸ ਲਈ ਉਹਨਾਂ ਨੂੰ ਪਦਮ ਸ਼੍ਰੀ ਜਵਾਹਰ ਲਾਲ ਨਹਿਰੂ ਪੁਰਸਕਾਰ ਅਤੇ ਭਾਰਤ ਰਤਨ ਵਰਗੇ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ ।ਅੱਜ ਉਹਨਾਂ ਦੇ ਜਨਮ ਦਿਹਾੜੇ ਮੌਕੇ ਅਸੀਂ ਉਨ੍ਹਾਂ ਦੀ ਸੇਵਾ ਭਾਵਨਾ ਅੱਗੇ ਸਿਰ ਝੁਕਾਉਂਦੇ ਹਾਂ।

Leave a Reply

Your email address will not be published. Required fields are marked *

Check Also
Close
Back to top button