District NewsMalout News

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਦੇ ਆਏ 147 ਕੇਸ ਸਾਹਮਣੇ

ਮਲੋਟ:- ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅੱਜ ਕੋਰੋਨਾ ਦੇ 147 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ਵਿੱਚੋਂ ਮਲੋਟ ਦੇ 40 ਮਾਮਲੇ, ਸ਼੍ਰੀ ਮੁਕਤਸਰ ਸਾਹਿਬ ਦੇ 46, ਗਿੱਦੜਬਾਹਾ 13, ਅਤੇ ਬਾਕੀ ਜ਼ਿਲ੍ਹੇ ਦੇ ਪਿੰਡਾਂ ਨਾਲ ਸੰਬੰਧਿਤ ਹਨ।

ਜ਼ਿਲ੍ਹੇ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 736 ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਨਾਲ 525 ਵਿਅਕਤੀਆਂ ਦੀ ਮੌਤ ਹੋ ਗਈ।

Leave a Reply

Your email address will not be published. Required fields are marked *

Back to top button