District NewsMalout News

ਪੰਜਾਬ ਭਰ ‘ਚ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।

Author : Malout Live

Back to top button