District NewsMalout News

ਦੂਸਰੀ ਵਾਰ ਫਿਰ ਓਮ ਬਿਰਲਾ ਬਣੇ ਲੋਕ ਸਭਾ ਦੇ ਸਪੀਕਰ

ਮਲੋਟ (ਪੰਜਾਬ) : 18ਵੀਂ ਲੋਕ ਸਭਾ ਸੈਸ਼ਨ ਦੇ ਚਲਦਿਆਂ ਅੱਜ ਸਪੀਕਰ ਦੀ ਚੋਣ ਕੀਤੀ ਗਈ, ਜਿਸ ਵਿੱਚ ਓਮ ਬਿਰਲਾ ਦੂਸਰੀ ਵਾਰ ਫਿਰ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ। ਬੀਤੇ ਦਿਨ ਨਵੇਂ ਸੰਸਦ ਮੈਂਬਰਾਂ ਦੀ ਸਹੁੰ ਚੁਕਵਾਈ ਗਈ ਸੀ ਅਤੇ ਅੱਜ ਸਪੀਕਰ ਦੀ ਚੋਣ ਕੀਤੀ ਗਈ।

ਇਸ ਤੋਂ ਬਾਅਦ ਭਲਕੇ 27 ਜੂਨ ਨੂੰ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਦੋਨਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ।

Author : Malout Live

Back to top button