ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮਲੋਟ ਦੇ ਅਸਿਸਟੈਂਟ ਇੰਟੈਲੀਜੈਂਸ ਅਫ਼ਸਰ ਨੂੰ ਕੀਤਾ ਗਿਆ ਸਨਮਾਨਿਤ

ਮਲੋਟ: ਦੇਸ਼ ਦੇ 75ਵੇਂ ਅਜ਼ਾਦੀ ਮਹਾਂਉਸਤਵ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਦੇ ਅਸਿਸਟੈਂਟ ਇੰਟੈਲੀਜੈਂਸ ਅਫ਼ਸਰ ਸ਼੍ਰੀ ਨੰਦ ਲਾਲ ਨੂੰ ਨਿਭਾਈਆਂ

ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਸ਼੍ਰੀ ਨੰਦ ਲਾਲ ਕ੍ਰਾਇਮ ਇਨਵੈਸਟੀਗੇਸ਼ਨ ਡਿਪਾਰਟਮੈਂਟ (CID) ਮਲੋਟ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਜਿਹਨਾਂ ਸਦਕਾ ਇਹਨਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। Author: Malout Live