900 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਮਲੋਟ :- ਥਾਣਾ ਕਬਰਵਾਲਾ ਪੁਲਿਸ ਵੱਲੋਂ ਬੀਤੇ ਦਿਨ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਸ਼ਾਮਖੇੜਾ ਸੀ ਤਾਂ ਉਕਤ ਦੋਸ਼ੀ ਮਨੋਹਰ ਲਾਲ ਵਾਸੀ ਬਲੋਚ ਕੇਰਾ ਵੈਗਨਰ ਕਾਰ ' ਤੇ ਸਵਾਰ ਸੀ, ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 900 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਕਤ ਵਿਅਕਤੀ ' ਤੇ ਮੁਕੱਦਮਾ ਦਰਜ ਕਰ ਕੇ ਅਗੇਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।