ਸ.ਪ੍ਰਕਾਸ਼ ਸਿੰਘ ਬਾਦਲ ਨੇ ਕੀਤੇ ਨਾਮਜਦਗੀ ਪੱਤਰ ਦਾਖਿਲ
ਮਲੋਟ:- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦੇ ਸਾਂਝੇ ਉਮੀਦਵਾਰ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਦੀ ਟਿਕਟ ਤੋਂ
ਆਪਣੇ ਨਾਮਜਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਕੀਤੇ ਦਾਖਿਲ।
ਮਲੋਟ ਦੇ 25 ਸਾਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
ਮਲੋਟ ਦੇ ਪਿੰਡ ਔਲਖ ‘ਚ Ambuja Foundation ਅਤੇ HDFC ਬੈਂਕ ਦੇ ਸਾਂਝੇ ਉਪਰਾਲੇ ਨਾਲ Handover Ceremony ਦਾ ਆਯੋਜਨ
ਮਲੋਟ ਦੇ ਨਜ਼ਦੀਕੀ ਪਿੰਡ ਫਕਰਸਰ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ